Monday, February 2, 2026
7.8 C
Vancouver
Homeਲੋਕਲ ਨਿਊਜ਼ਪ੍ਰਸਿੱਧ ਸ਼ਾਇਰ ‘ਕਵਿੰਦਰ ਚਾਂਦ’ ਸਰਵੋਤਮ ਸਾਹਿਤਕਾਰ ਐਵਾਰਡ

ਪ੍ਰਸਿੱਧ ਸ਼ਾਇਰ ‘ਕਵਿੰਦਰ ਚਾਂਦ’ ਸਰਵੋਤਮ ਸਾਹਿਤਕਾਰ ਐਵਾਰਡ

- Advertisement -spot_img

ਸਰ੍ਹੀ .ਬੀ.ਸੀ-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਵੱਲੋਂ ਸਾਲ 2025 ਦਾ “ਸਰਵੋਤਮ ਸਾਹਿਤਕਾਰ ਐਵਾਰਡ” ਪ੍ਰਸਿੱਧ ਸ਼ਾਇਰ ਕਵਿੰਦਰ ਚਾਂਦ ਨੂੰ ਪ੍ਰਦਾਨ ਕੀਤਾ ਜਾਵੇਗਾ। ਇਹ ਪੁਰਸਕਾਰ ਸਭਾ ਦੇ ਸਲਾਨਾ ਸਮਾਗਮ ਵਿੱਚ ਦਿੱਤਾ ਜਾਵੇਗਾ ਜੋ ਕਿ 30 ਮਾਰਚ 2025 ਦਿਨ ਐਤਵਾਰ ਨੂੰ ਸਰ੍ਹੀ ਵਿਖੇ ਸ਼ਾਹੀ ਕੇਟਰਿੰਗ ਦੇ ਉਪਰਲੇ ਹਾਲ ਵਿੱਚ ਹੋਵੇਗਾ ।

ਇਹ ਪੁਰਸਕਾਰ ਹਰ ਸਾਲ ਕਿਸੇ ਨਾ ਕਿਸੇ ਯੋਗ ਸਾਹਿਤਕਾਰ ਨੂੰ ਦਿੱਤਾ ਜਾਂਦਾ ਹੈ ,ਜਿਸ ਵਿੱਚ ਨਕਦ ਰਾਸ਼ੀ, ਪਲੇਕ ਅਤੇ ਇੱਕ ਲੋਈ ਸ਼ਾਮਿਲ ਹੁੰਦੀ ਹੈ। ਇਸ ਸਮਾਗਮ ਵਿੱਚ ਕਵੀ ਦਰਬਾਰ ਵੀ ਹੋਵੇਗਾ ।

- Advertisement -spot_img
- Advertisement -spot_img
Must Read
- Advertisement -spot_img
Related News
- Advertisement -spot_img